Versions
PAV ਉਪਰੰਤ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਰ ਬਏਰਸਬਾ ਨੂੰ ਆਇਆ ਅਰ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜਾਈਆਂ
IRVPA {ਯਾਕੂਬ ਦਾ ਸਾਰੇ ਪਰਿਵਾਰ ਸਮੇਤ ਮਿਸਰ ਆਉਣਾ} PS ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।