Versions
PAV ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੀਕ ਹੈ ਠਹਿਰਾਇਆ ਭਈ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਕੇਵਲ ਪੁਜਾਰੀਆਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ
IRVPA ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ। PS