Versions
PAV ਤਾਂ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਨੂੰ ਲਿਖ, ਪੱਟੀਆਂ ਉੱਤੇ ਸਾਫ਼ ਲਿਖ, ਭਈ ਕੋਈ ਪੜ੍ਹਦਾ ਪੜ੍ਹਦਾ ਦੌੜ ਵੀ ਸਕੇ।
IRVPA ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ।