Versions
PAV ਤੂੰ ਆਪਣੀਆਂ ਝਾੜਾ ਫੂੰਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹੁ, ਜਿਨ੍ਹਾਂ ਵਿੱਚ ਤੈਂ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਤ ਤੈਨੂੰ ਲਾਭ ਹੋ ਸੱਕੇ, ਸ਼ਾਇਤ ਤੂੰ ਭਿਆਣਕ ਹੋ ਜਾਵੇਂ!
IRVPA ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!