Versions
PAV ਵੇਖੋ, ਓਹ ਭੋਹ ਵਾਂਙੁ ਹੋਣਗੇ, ਅੱਗ ਓਹਨਾਂ ਨੂੰ ਸਾੜੇਗੀ, ਓਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸੱਕਣਗੇ, ਏਹ ਸੇਕਣ ਲਈ ਕੋਲੇ ਨਹੀਂ ਹੋਣਗੇ, ਨਾ ਨੇੜੇ ਬੈਠਣ ਲਈ ਅੱਗ!
IRVPA ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!