Versions
PAV ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲੜਾਤੀ ਜਾਵੇਗੀ।
IRVPA ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।