Versions
PAV ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।।
IRVPA ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ। PEPS