Bible Versions
Bible Books

Isaiah 63:11 (NET) New English Translation

Versions

PAV   ਤਾਂ ਉਹ ਦੀ ਪਰਜਾ ਨੇ ਮੂਸਾ ਦੇ ਪਰਾਚੀਨ ਦਿਨਾਂ ਨੂੰ ਚੇਤੇ ਕੀਤਾ, - ਉਹ ਕਿੱਥੇ ਹੈ ਜੋ ਓਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਦੇ ਪਾਲੀ ਨੂੰ ਵੀ? ਉਹ ਕਿੱਥੇ ਹੈ ਜਿਹ ਨੇ ਆਪਣਾ ਪਵਿੱਤਰ ਆਤਮਾ ਓਹਨਾਂ ਦੇ ਅੰਦਰ ਪਾਇਆ?
IRVPA   ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us