Versions
PAV ਜਿਵੇਂ ਡੰਗਰ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਓਹਨਾਂ ਨੂੰ ਅਰਾਮ ਦਿੱਤਾ। ਤੈਂ ਇਉਂ ਆਪਣੀ ਪਰਜਾ ਦੀ ਅਗਵਾਈ ਕੀਤੀ, ਭਈ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।।
IRVPA ਜਿਵੇਂ ਪਸ਼ੂ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਉਹਨਾਂ ਨੂੰ ਅਰਾਮ ਦਿੱਤਾ। ਤੂੰ ਇਸੇ ਤਰ੍ਹਾਂ ਆਪਣੀ ਪਰਜਾ ਦੀ ਅਗਵਾਈ ਕੀਤੀ, ਤਾਂ ਜੋ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ। PS