Versions
PAV ਓਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਪਾਤਸ਼ਾਹ ਤੁਹਾਡੇ ਉੱਤੇ ਅਤੇ ਏਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?
IRVPA ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?