Versions
PAV ਤਾਂ ਸਿਦਕੀਯਾਹ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਓਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਹ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁਕੜਾ ਲੈ ਕੇ ਦਿੰਦੇ ਰਹੇ ਜਦ ਤੀਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।।
IRVPA ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ। PE