Versions
PAV ਤਾਂ ਸਿਦਕੀਯਾਹ ਪਾਤਸ਼ਾਹ ਨੇ ਸ਼ਲਮਯਾਹ ਦੇ ਪੁੱਤ੍ਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਘੱਲਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ
IRVPA ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ