Versions
PAV ਤਾਂ ਐਉਂ ਹੋਇਆ ਕਿ ਜਦ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਅਤੇ ਸਾਰਿਆਂ ਜੋਧਿਆਂ ਨੇ ਓਹਨਾਂ ਨੂੰ ਵੇਖਿਆ ਤਾਂ ਓਹ ਨੱਠ ਗਏ ਅਤੇ ਰਾਤ ਨੂੰ ਪਾਤਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਂਹੁ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ
IRVPA ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਯੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤੋਂ-ਰਾਤ ਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਹਾਂ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ