Versions
PAV ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
IRVPA {ਤੋਬਾ ਦੀ ਬੇਨਤੀ} PS ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,