Versions
PAV ਉਹ ਫੇਰ ਯਰਦਨ ਦੇ ਪਾਰ ਉਸ ਥਾਂ ਨੂੰ ਚੱਲਿਆ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਰ ਉੱਥੇ ਟਿਕਿਆ
ERVPA ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚਲਾ ਗਿਆ ਜਿਥੇ ਪਹਿਲਾਂ ਯੂਹੰਨਾ ਨੂੰ ਬਪਤਿਸਮਾ ਦਿੱਤਾ ਗਿਆ ਸੀ। ਅਤੇ ਉਹ ਉਥੇ ਠਹਿਰਿਆ।
IRVPA ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।