Versions
PAV ਪਿਲਾਤੁਸ ਨੇ ਅੱਗੋਂ ਕਿਹਾ, ਭਲਾ, ਮੈਂ ਯਹੂਦੀ ਹਾਂॽ ਤੇਰੀ ਹੀ ਕੌਮ ਅਤੇ ਪਰਧਾਨ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੈਂ ਕੀ ਕੀਤਾॽ
ERVPA ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
IRVPA ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”