Versions
PAV ਅਤੇ ਓਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ ਮੁੱਚ ਯਹੋਵਾਹ ਨੇ ਏਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਏਸ ਦੇਸ ਦੇ ਸਾਰੇ ਵਸਨੀਕ ਸਾਡੇ ਅੱਗੇ ਢਲ ਤੁਰੇ ਹਨ।।
IRVPA ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ। PE