Versions
PAV ਯਹੋਸ਼ੁਆ ਤੜਕੇ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਕੋਲ ਆਏ ਅਤੇ ਓਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਟਿਕ ਗਏ
IRVPA {ਇਸਰਾਏਲੀ ਯਰਦਨ ਪਾਰ ਕਰਦੇ ਹਨ} PS ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ l