Versions
PAV ਅਤੇ ਜੇ ਉਹ ਉਸ ਲੀੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਯਾ ਚੰਮ ਕਿਸੇ ਵਸਤ ਵਿੱਚ ਪਰਗਟ ਹੋਵੇ ਤਾਂ ਉਹ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤ ਨੂੰ ਜਿਸ ਦੇ ਵਿੱਚ ਰੋਗ ਹੈ ਅੱਗ ਵਿੱਚ ਸਾੜ ਸੁੱਟੀਂ
IRVPA ਅਤੇ ਜੇਕਰ ਉਹ ਰੋਗ ਫੇਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਹ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਵੀਂ।