Versions
PAV ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਭਈ ਪਰਧਾਨ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ
ERVPA ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਦੁਸ਼ਮਨੀ ਕਾਰਣ ਹੀ ਉਸ ਹੱਥੀ ਫ਼ਡ਼ਵਾਇਆ ਸੀ।
IRVPA ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।