Versions
PAV ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਓਹ ਹੋਰ ਵੀ ਡੰਡ ਪਾ ਕੇ ਬੋਲੇ, ਓਹ ਨੂੰ ਸਲੀਬ ਦਿਓ!
ERVPA ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸਨੂੰ ਸਲੀਬ ਤੇ ਚਢ਼ਾ ਦੇਵੋ।
IRVPA ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!