Versions
PAV ਤਾਂ ਸਿਪਾਹੀ ਉਹ ਨੂੰ ਓਸ ਵੇਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਹੈ ਲੈ ਗਏ ਅਰ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ
ERVPA ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।
IRVPA {ਸਿਪਾਹੀਆਂ ਦੇ ਦੁਆਰਾ ਯਿਸੂ ਦਾ ਅਪਮਾਨ} PS ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।