Versions
PAV ਪਰ ਪਿਲਾਤੁਸ ਨੇ ਅਚਰਜ ਮੰਨਿਆ ਜੋ ਐਡੀ ਛੇਤੀ ਉਹ ਕਿੱਥੋਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਸੱਦ ਕੇ ਉਸ ਤੋਂ ਪੁੱਛਿਆ ਭਈ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?
ERVPA ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸਦਿਆ ਅਤੇ ਉਸਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁਕਿਆ ਸੀ।
IRVPA ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?