Versions
PAV ਜਿਹਾ ਯਸਾਯਾਹ ਨਬੀ ਵਿੱਚ ਲਿਖਿਆ ਹੈ ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਘੱਲਦਾ ਹਾਂ ਜੋ ਤੇਰਾ ਰਸਤਾ ਤਿਆਰ ਕਰੇਗਾ,
ERVPA ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।” ਮਲਾਕੀ 3:1
IRVPA ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,