Bible Versions
Bible Books

Mark 1:5 (NET) New English Translation

Versions

PAV   ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ
ERVPA   ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
IRVPA   ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us