Versions
PAV ਅਰ ਜਾਂ ਉਹ ਬੇੜੀ ਉੱਤੋਂ ਉੱਤਰਿਆ ਤਾਂ ਓਵੇਂ ਇੱਕ ਮਨੁੱਖ ਜਿਹ ਦੇ ਵਿੱਚ ਭਰਿਸ਼ਟ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ
ERVPA ਜਦੋਂ ਯਿਸੂ ਬੇਡ਼ੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨੁੱਖ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਸ ਕੋਲ ਆਇਆ।
IRVPA ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।