Versions
PAV ਅਤੇ ਕੁਝ ਪਥਰੇਲੀ ਜ਼ਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਰ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ
ERVPA ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉਥੇ ਬੀਜ ਬਹੁਤ ਜਲਦੀ ਉਗ੍ਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।
IRVPA ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।