Versions
PAV ਜਦ ਸਨਬਲਟ ਹੋਰੋਨੀ, ਟੋਬੀਯਾਹ ਅੰਮੋਨੀ ਟਹਿਲੂਏ ਅਤੇ ਅਰਬੀ ਗਸ਼ਮ ਨੇ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖੌਲ ਉਡਾਇਆ ਅਤੇ ਸਾਡੀ ਨਿੰਦਿਆ ਕੀਤੀ ਅਤੇ ਆਖਿਆ, ਇਹ ਕੀ ਗੱਲ ਹੈ ਜਿਹੜੀ ਤੁਸੀਂ ਕਰਦੇ ਹੋ? ਕੀ ਤੁਸੀਂ ਪਾਤਸ਼ਾਹ ਤੋਂ ਆਕੀ ਹੋ ਜਾਓਗੇ?
IRVPA ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”