Versions
PAV ਜਿਹੜਾ ਦੀਣ ਨੂੰ ਠੱਠਾ ਮਾਰਦਾ ਹੈ ਉਹ ਉਸ ਦੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਅਤੇ ਜੋ ਬਿਪਤਾ ਤੋਂ ਅਨੰਦ ਹੁੰਦਾ ਹੈ ਉਹ ਡੰਨੋਂ ਬਿਨਾ ਨਾ ਛੁੱਟੇਗਾ।
IRVPA ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।