Bible Versions
Bible Books

Revelation 21:2 (NET) New English Translation

Versions

PAV   ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਇਉਂ ਤਿਆਰ ਕੀਤੀ ਹੋਈ ਮਾਨੋ ਲਾੜੀ ਆਪਣੇ ਲਾੜੇ ਲਈ ਸਿੰਗਾਰੀ ਹੋਈ ਹੈ ਪਰਮੇਸ਼ੁਰ ਦੇ ਕੋਲੋਂ ਅਕਾਸ਼ੋਂ ਉਤਰਦੀ ਨੂੰ ਵੇਖਿਆ
ERVPA   ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲਕੇ ਥੱਲੇ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸਨੂੰ ਵਰ ਲਈ ਵਹੁਟੀ ਦੀ ਤਰ੍ਹਾਂ ਸਜਾਇਆ ਗਿਆ ਸੀ।
IRVPA   ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us