Versions
PAV ਮੈਂ ਫੇਰ ਏਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਦੇ ਦਿਆਂਗਾ। ਓਹ ਏਸ ਦੇਸ ਨੂੰ ਮਾਰਨਗੇ, - ਮੈਂ ਓਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।।
IRVPA ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ। ਉਹ ਇਸ ਦੇਸ ਨੂੰ ਮਾਰਨਗੇ, ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।