Versions
PAV ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਉਨ੍ਹਾਂ ਨੂੰ ਖਾਇਓ, ਤੁਸੀਂ ਤੁਹਾਡੇ ਪੁੱਤ੍ਰ ਤੁਹਾਡੀਆਂ ਧੀਆਂ ਗੋੱਲੋ, ਤੁਹਾਡੀਆਂ ਗੋੱਲੀਆਂ ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਅਨੰਦ ਕਰਿਓ