Bible Versions
Bible Books

Exodus 10:15 (NET) New English Translation

Versions

PAV   ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਅਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫ਼ਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਰ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਈ ਨਾ ਰਹੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us