Versions
PAV ਅਗਲੇ ਦਿਨ ਐਉਂ ਹੋਇਆ ਕਿ ਮੂਸਾ ਪਰਜਾ ਦਾ ਨਿਆਉਂ ਕਰਨ ਲਈ ਬੈਠਾ ਅਰ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੀਕ ਖਲੋਤੀ ਰਹੀ
IRVPA {ਪ੍ਰਧਾਨਾਂ ਦੀ ਨਿਯੁਕਤੀ} (ਬਿਵਸਥਾ 1:9-18) PS ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ।