Versions
PAV ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਸੰਗ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲ੍ਹਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ
IRVPA ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ।