Versions
PAV ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ ਜਿਨ੍ਹਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਅਤੇ ਮੈਂ ਉਨ੍ਹਾਂ ਨੂੰ ਤੁਹਾਡੀਆਂ ਅਰਕਾਂ ਤੋਂ ਪਾੜ ਸੁੱਟਾਂਗਾ ਅਤੇ ਉਨ੍ਹਾਂ ਜਾਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਛੁਡਾ ਦਿਆਂਗਾ