Bible Versions
Bible Books

Ezekiel 21:22 (NET) New English Translation

Versions

PAV   ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਫਾਲ ਪੈਂਦਾ ਹੈ ਕਿ ਕਿਲਾਤੋੜ ਜੰਤ੍ਰਾਂ ਨੂੰ ਲਾਵੇ ਅਤੇ ਕਟਾ ਵੱਢੀ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲਾਤੋੜ ਜੰਤ੍ਰਾਂ ਨੂੰ ਲਾਵੇ ਅਤੇ ਦਮਦਮੇ ਬੰਨ੍ਹੇ ਅਤੇ ਬੁਰਜ ਬਣਾਵੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us