Bible Versions
Bible Books

Ezekiel 42:13 (NET) New English Translation

Versions

PAV   ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਮੂਹਰੇ ਹਨ ਪਵਿੱਤ੍ਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤ੍ਰ ਚੀਜ਼ਾਂ ਖਾਣਗੇ ਅਤੇ ਪਵਿੱਤ੍ਰ ਚੀਜ਼ਾਂ ਅਤੇ ਮੈਦੇ ਦੀ ਭੇਟ ਅਤੇ ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ ਕਿਉਂ ਜੋ ਉਹ ਅਸਥਾਨ ਪਵਿੱਤ੍ਰ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us