Versions
PAV ਏਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾ ਲੰਬ ਵਿੱਚ ਮਿਟ ਜਾਂਦਾ ਹੈ, ਸੋ ਓਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਙੁ ਹੋ ਜਾਵੇਗੀ, ਅਤੇ ਓਹਨਾਂ ਦੀਆਂ ਕਲੀਆਂ ਧੂੜ ਵਾਂਙੁ ਉੱਡ ਜਾਣਗੀਆਂ, ਕਿਉਂ ਜੋ ਓਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦਿਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਤਾ।