Versions
PAV ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈ ਦਾ ਕਾਰਨ ਬਣਾਵਾਂਗਾ। ਓਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਏਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਵੇਗਾ ਅਤੇ ਓਹਨਾਂ ਨੂੰ ਤਲਵਾਰ ਨਾਲ ਮਾਰੇਗਾ