Versions
PAV ਸੋ ਪੰਜੇ ਜਣੇ ਜਾ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉੱਥੋ ਦਿਆਂ ਲੋਕਾਂ ਨੂੰ ਉਨ੍ਹਾਂ ਨੇ ਡਿੱਠਾ ਜੋ ਨਿਚਿੰਤ ਸੈਦੋਨੀਆਂ ਵਾਂਙੁ ਸੁਖ ਸਾਂਦ ਨਾਲ ਰਹਿੰਦੇ ਹਨ ਅਤੇ ਉਸ ਦੇਸ ਵਿੱਚ ਹਾਕਮ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਔਖ ਦੇਵੇ ਅਤੇ ਸੈਦੋਨੀਆਂ ਤੋਂ ਓਹ ਦੂਰ ਸਨ ਅਤੇ ਕਿਸੇ ਆਦਮੀ ਨਾਲ ਉਨ੍ਹਾਂ ਦਾ ਕੁਝ ਕੰਮ ਨਹੀਂ ਸੀ