Versions
PAV ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਘੱਲਿਆ ਜੋ ਉਹ ਨੂੰ ਉਹਦੀਆਂ ਗੱਲਾਂ ਦੀ ਫਾਹੀ ਵਿਚ ਫਸਾਉਣ
ERVPA ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸਦੇ ਬਚਨਾਂ ਵਿੱਚ ਕੁਝ ਦੋਸ਼ ਲਭ ਸਕਣ।
IRVPA {ਕੈਸਰ ਨੂੰ ਕਰ ਦੇਣਾ} (ਮੱਤੀ 22:15-22; ਲੂਕਾ 20:20-26) PS ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।