Versions
PAV ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੂਰਤ ਅਤੇ ਲਿਖਤ ਕਿਹ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ
ERVPA ਉਨ੍ਹਾਂ ਉਸਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।”
IRVPA ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ।