Versions
PAV ਉਨ੍ਹਾਂ ਦੇ ਮਗਰੋਂ ਇੰਮੇਰ ਦੇ ਪੁੱਤ੍ਰ ਸਾਦੋਕ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ, ਅਤੇ ਉਸ ਦੇ ਮਗਰੋਂ ਪੂਰਬੀ ਫਾਟਕ ਦੇ ਰਾਖੇ ਸਕਨਯਾਹ ਦੇ ਪੁੱਤ੍ਰ ਸਮਆਯਾਹ ਨੇ ਮੁਰੰਮਤ ਕੀਤੀ
IRVPA ਉਨ੍ਹਾਂ ਤੋਂ ਬਾਅਦ ਇੰਮੇਰ ਦੇ ਪੁੱਤਰ ਸਾਦੋਕ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ, ਅਤੇ ਉਸ ਤੋਂ ਅੱਗੇ ਪੂਰਬੀ ਫਾਟਕ ਦੇ ਰਾਖੇ ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ ਮੁਰੰਮਤ ਕੀਤੀ।