Versions
PAV ਮੈਂ ਸੁਣ ਲਵਾਂ ਭਈ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ। ਭਈ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
IRVPA ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।