Bible Versions
Bible Books

1 Chronicles 26:26 (NLV) New Life Verson

Versions

PAV   ਏਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤ੍ਰ ਵਸਤਾਂ ਦੇ ਖ਼ਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾ ਪਤੀਆਂ ਨੇ ਅਰਪਣ ਕੀਤੀਆਂ ਸਨ
IRVPA   ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us