Versions
PAV ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲੀਵੇਂ ਵਰਹੇ ਵਿੱਚ ਓਹ ਭਾਲੇ ਗਏ ਅਤੇ ਗਿਲਆਦ ਦੇ ਯਅਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾ ਸੂਰਮੇ ਲੱਭੇ ਗਏ
IRVPA ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲ੍ਹੀਵੇਂ ਸਾਲ ਵਿੱਚ ਉਹ ਲੱਭੇ ਗਏ ਅਤੇ ਗਿਲਆਦ ਦੇ ਯਾਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾਂ ਸੂਰਮੇ ਲੱਭੇ ਗਏ