Versions
PAV ਅਤੇ ਤ੍ਰਿਸ਼ੂਲੀਆਂ ਅਰ ਬਾਟਾਂ ਅਰ ਕਟੋਰਿਆਂ ਦੇ ਲਈ ਕੁੰਦਨ ਸੋਨਾ ਦਿੱਤਾ, ਅਰ ਸੁਨਹਿਰੀ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਰ ਚਾਂਦੀ ਦੇ ਛੰਨਿਆ ਦੇ ਲਈ ਹਰੇਕ ਛੰਨੇ ਦੇ ਲਈ ਰੁੱਪਾ ਤੋਲ ਨਾਲ ਦਿੱਤਾ,
IRVPA ਕਾਂਟਿਆਂ, ਬਾਟੀਆਂ ਅਤੇ ਕਟੋਰਿਆਂ ਦੇ ਲਈ ਕੁੰਦਨ ਸੋਨਾ ਦਿੱਤਾ, ਅਤੇ ਸੁਨਹਿਰੀ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਤੇ ਚਾਂਦੀ ਦੇ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਚਾਂਦੀ ਤੋਲ ਕੇ ਦਿੱਤਾ,