Versions
PAV ਅਰ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ, ਅਤੇ ਕੰਮ ਕਰ, ਡਰੀਂ ਨਾ, ਅਰ ਘਾਬਰ ਨਹੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ, ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੋੜੀ ਕਿ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!
IRVPA ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!