Versions
PAV ਪਰ ਸੱਭੇ ਛਿੰਨ ਭਰ ਵਿੱਚ ਅੱਖ ਦੀ ਝਮਕ ਵਿੱਚ ਛੇਕੜਲੀ ਤੁਰ੍ਹੀ ਫੂਕਦਿਆਂ ਸਾਰ ਹੋਰ ਦੇ ਹੋਰ ਹੋ ਜਾਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਹੋਰ ਦੇ ਹੋਰ ਹੋ ਜਾਵਾਂਗੇ
ERVPA ਇਸਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੂਰ੍ਹੀ ਵਜ੍ਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੂਰ੍ਹੀ ਵਜਾਈ ਜਾਵੇਗੀ ਅਤੇ ਉਹ ਆਸਥਾਵਾਨ ਜਿਹਡ਼ੇ ਮਰ ਗਏ ਹਨ ਜੀਵਨ ਨੂੰ ਉਭਾਰੇ ਜਾਣਗੇ। ਕਤੇ ਉਹ ਸ਼ਰੀਰ ਪ੍ਰਾਪਤ ਕਰਣਗੇ ਜਿਹਡ਼ੇ ਨਸ਼ਟ ਨਹੀਂ ਕੀਤੇ ਜਾ ਸਕਦੇ।
IRVPA ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।